ਦੋ ਦਿਨ ਪੰਜਾਬ ਦਾ ਮੌਸਮ ਰਹੇਗਾ ਠੰਡਾ, ਬੱਦਲਵਾਈ ਰਹਿਣਗੇ ⋆ D5 News
ਪੰਜਾਬ ਵਿੱਚ ਦੋ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 6.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ।…
