ਨਕੋਦਰ ਦੀਆਂ ਦੋ ਭੈਣਾਂ ਦਾ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਕਤਲ ⋆ D5 News
ਨੂਰਮਹਿਲ ਦੀਆਂ ਰਹਿਣ ਵਾਲੀਆਂ ਦੋ ਭੈਣਾਂ ਨੂੰ ਨਕੋਦਰ ਦੇ ਇਕ ਲੜਕੇ ਨੇ ਗੋਲੀ ਮਾਰ ਦਿੱਤੀ, ਜਿਸ ਵਿਚ ਇਕ ਭੈਣ ਦੀ ਮੌਤ ਹੋ ਗਈ ਅਤੇ ਦੂਜੀ ਗੰਭੀਰ ਜ਼ਖਮੀ ਹੋ ਗਈ। ਪੁਲੀਸ ਨੇ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਨਕੋਦਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗੌਰਵ ਕੁਝ ਸਾਲ ਪਹਿਲਾਂ ਸੀ. ਸਟੱਡੀ ਵੀਜ਼ੇ ‘ਤੇ ਅਮਰੀਕਾ ਗਿਆ ਸੀ। ਉਸ ਵੱਲੋਂ ਚਲਾਈਆਂ…
