ਵਾਲਾਂ ਨੂੰ ਮਿਲੋ ⋆ D5 ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਵੀਂ ਖੇਡ ਨੀਤੀ ਦੇ ਠੋਸ ਨਤੀਜੇ ਸਾਹਮਣੇ ਆਉਣ ਲੱਗੇ ਹਨ। ਖੇਡ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਰਸਰੀਆਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਚੰਡੀਗੜ੍ਹ, 13 ਜੂਨ: ਅਗਲੇ ਮਹੀਨੇ ਪੈਰਿਸ ਵਿੱਚ ਹੋਣ ਵਾਲੀਆਂ ਉਲੰਪਿਕ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ…
