ਜੰਮੂ-ਕਸ਼ਮੀਰ ਪੁਲਿਸ ਨੇ ਜਾਰੀ ਕੀਤਾ ਅੱਤਵਾਦੀ ਦਾ ਸਕੈਚ, 20 ਲੱਖ ਦੇ ਇਨਾਮ ਦਾ ਐਲਾਨ
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਐਤਵਾਰ ਨੂੰ ਅੱਤਵਾਦੀਆਂ ਨੇ ਸ਼ਿਵ ਖੋਦੀ ਤੋਂ ਵਾਪਸ ਆ ਰਹੀ ਬੱਸ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਵਿੱਚ 9 ਸ਼ਰਧਾਲੂਆਂ ਦੀ ਜਾਨ ਚਲੀ ਗਈ ਅਤੇ 41 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ। ਰਿਆਸੀ ਹਮਲੇ ‘ਤੇ ਵੱਡੀ…
