ਆਸਟ੍ਰੇਲੀਆ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾਇਆ ⋆ D5 News
ਬਾਰਬਾਡੋਸ ਦੇ ਕੈਨਿੰਗਸਟਨ ਓਵਲ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਦਿੱਤਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਟ੍ਰੈਵਿਸ ਹੈੱਡ (34), ਡੇਵਿਡ ਵਾਰਨਰ (39), ਮਿਸ਼ੇਲ ਮਾਰਸ਼ (35), ਗਲੇਨ ਫਿਲਿਪਸ…
