ਅਫਗਾਨਿਸਤਾਨ ਨੇ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾਇਆ ⋆ D5 News
ਅਫਗਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਗਰੁੱਪ ਸੀ ਮੈਚ ‘ਚ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾਇਆ। ਜਿੱਤ ਲਈ 160 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 2021 ਦੀ ਉਪ ਜੇਤੂ ਨਿਊਜ਼ੀਲੈਂਡ ਦੀ ਟੀਮ 15. 2 ਓਵਰਾਂ ਵਿੱਚ 75 ਦੌੜਾਂ ਬਣਾ ਕੇ ਆਊਟ ਹੋ ਗਈ। ਉਸ ਦੇ ਸਿਰਫ ਦੋ ਬੱਲੇਬਾਜ਼ ਗਲੇਨ ਫਿਲਿਪ (18) ਅਤੇ ਮੈਟ ਹੈਨਰੀ (12)…
