8 IPS ਅਤੇ 1 PPS ਅਫਸਰਾਂ ਦਾ ਤਬਾਦਲਾ ⋆ D5 News
ਪੰਜਾਬ ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਤਬਾਦਲੇ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹਨ। ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੁੱਲ 8 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਚੋਣਾਂ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈਪੀਐਸ ਕੁਲਦੀਪ ਸਿੰਘ ਚਾਹਲ ਅਤੇ…
