ਵਿਜੀਲੈਂਸ ਅਤੇ ਆਬਕਾਰੀ ਵਿਭਾਗ ਦਾ ਬਟਾਲਾ ਦੇ ਸ਼ਰਾਬ ਦੇ ਕਾਰੋਬਾਰੀਆਂ ‘ਤੇ ਛਾਪਾ
ਬਟਾਲਾ ‘ਚ ਵਿਜੀਲੈਂਸ ਜਾਂ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਅੱਜ ਸਵੇਰੇ ਬਟਾਲਾ ਦੇ ਕਾਂਗਰਸੀ ਮੇਅਰ ਸੁਖਦੀਪ ਸਿੰਘ ਤੇਜਾ ਅਤੇ ਸ਼ਰਾਬ ਕਾਰੋਬਾਰੀ ਤੇ ਕਾਂਗਰਸੀ ਆਗੂ ਪੱਪੂ ਜੈਂਤੀਪੁਰੀਆ ਦੇ ਘਰਾਂ ‘ਤੇ ਛਾਪੇਮਾਰੀ ਪਿਛਲੇ ਇੱਕ ਘੰਟੇ ਤੋਂ ਜਾਰੀ ਹੈ, ਕਿਸੇ ਨੂੰ ਵੀ ਅੰਦਰ-ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਵਿੱਚ ਕੁੱਲ…
