ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸ ਵੇਅ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 8 ਲੋਕਾਂ ਦੀ ਮੌਤ
ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਅੱਠ ਲੋਕ ਜ਼ਿੰਦਾ ਸੜ ਗਏ। ਜਦਕਿ ਦੋ ਦਰਜਨ ਤੋਂ ਵੱਧ ਬੁਰੀ ਤਰ੍ਹਾਂ ਸੜ ਚੁੱਕੇ ਹਨ। ਬੱਸ ਵਿੱਚ ਕੁੱਲ 60 ਲੋਕ ਸਵਾਰ ਸਨ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਚੱਲਦੀ ਬੱਸ ਵਿੱਚ ਅੱਗ ਦੀਆਂ…
