ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ‘ਚ ਸ਼ਰਧਾਲੂਆਂ ਦੀ ਭੀੜ ਨੇ ਪ੍ਰਸ਼ਾਸਨ ਨੂੰ ਦਿੱਤੀ ਚੁਣੌਤੀ, 31 ਮਈ ਤੱਕ VIP ਯਾਤਰਾ ‘ਤੇ ਪਾਬੰਦੀ
ਚਾਰਧਾਮ ਯਾਤਰਾ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿਖੇ ਸ਼ਰਧਾਲੂਆਂ ਦੀ ਭੀੜ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣੀ ਹੋਈ ਹੈ। ਭਾਰੀ ਭੀੜ ਨੂੰ ਦੇਖਦੇ ਹੋਏ ਉੱਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਵੀਆਈਪੀ ਦੌਰੇ ‘ਤੇ ਪਾਬੰਦੀ 31 ਮਈ ਤੱਕ ਵਧਾ ਦਿੱਤੀ ਹੈ।ਇਸ ਤੋਂ ਪਹਿਲਾਂ ਇਹ ਪਾਬੰਦੀ 25 ਮਈ ਤੱਕ ਲਗਾਈ ਗਈ ਸੀ।ਇਸ ਤੋਂ ਇਲਾਵਾ ਪ੍ਰਸ਼ਾਸਨ ਨੇ…
