ਬਰਨਾਲਾ ‘ਚ ਕਿਸਾਨਾਂ ਤੇ ਵਪਾਰੀਆਂ ‘ਚ ਝੜਪ, ਵਪਾਰੀਆਂ ‘ਤੇ ਲਾਠੀਆਂ ਨਾਲ ਹਮਲਾ
ਬਰਨਾਲਾ ‘ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਗਰਮਾ-ਗਰਮ ਝੜਪ ਹੋ ਗਈ। ਕਿਸਾਨਾਂ ਨੇ ਵਪਾਰੀਆਂ ‘ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਤਣਾਅ ਵਾਲਾ ਮਾਹੌਲ ਬਣ ਗਿਆ। ਜਿਸ ਕਾਰਨ ਭਾਰੀ ਪੁਲਿਸ ਫੋਰਸ ਨੇ ਮਾਹੌਲ ਸ਼ਾਂਤ ਕਰਵਾਇਆ। ਪਿਛਲੇ ਕੁਝ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬ੍ਰਿਜਗਿੱਲ ਗਰੁੱਪ) ਵੱਲੋਂ ਇਮੀਗ੍ਰੇਸ਼ਨ ਕਾਰੋਬਾਰੀ ‘ਤੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ…
