ਚਰਨਜੀਤ ਸਿੰਘ ਚੰਨੀ ਦੀ ਵਾਇਰਲ ਵੀਡੀਓ ਖਿਲਾਫ ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਲਿਖਿਆ ਪੱਤਰ
ਚੰਡੀਗੜ੍ਹ: ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨਾਲ ਸਬੰਧਤ ਵੀਡੀਓ ਦਾ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਵੱਲੋਂ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸਬੰਧੀ ਕਾਰਵਾਈ ਦੀ ਸਟੇਟਸ ਰਿਪੋਰਟ ਭਲਕੇ 2 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਕੌਰ ਲਾਲੀ ਨੇ ਵੀ ਡੀਜੀਪੀ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ…
