ਖੰਨਾ ਦੇ ਸਿਵਲ ਹਸਪਤਾਲ ‘ਚ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ
ਸ਼ੁੱਕਰਵਾਰ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸੋਨੀ ਵਜੋਂ ਹੋਈ ਹੈ। ਇਹ ਨੌਜਵਾਨ ਰਸੂਲੜਾ ਦਾ ਰਹਿਣ ਵਾਲਾ ਸੀ। ਇਸ ਤੋਂ ਪਹਿਲਾਂ 2 ਮਈ ਨੂੰ ਕੁਲਵਿੰਦਰ ‘ਤੇ ਹਮਲਾ ਹੋਇਆ ਸੀ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਹਮਲਾਵਰ…
