ਪਿਛਲੇ 11 ਦਿਨਾਂ ਤੋਂ ਲਾਪਤਾ ਗੁਰਚਰਨ ਸਿੰਘ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਸਟਾਰ ਕਾਸਟ ਤੋਂ ਪੁੱਛਗਿੱਛ ਕਰਨ ਜਾ ਰਹੀ ਹੈ।
ਸੋਨੀ ਸਾਬ ਦੇ ਮਸ਼ਹੂਰ ਟੈਲੀਵਿਜ਼ਨ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਮਸ਼ਹੂਰ ਅਦਾਕਾਰ ਗੁਰਚਰਨ ਸਿੰਘ ਪਿਛਲੇ 11 ਦਿਨਾਂ ਤੋਂ ਲਾਪਤਾ ਹਨ। TMKOC ਵਿੱਚ ‘ਰੋਸ਼ਨ ਸਿੰਘ ਸੋਢੀ’ ਦਾ ਕਿਰਦਾਰ ਨਿਭਾਉਣ ਵਾਲਾ ਗੁਰਚਰਨ ਸਿੰਘ ਦਿੱਲੀ ਤੋਂ ਲਾਪਤਾ ਹੋ ਗਿਆ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਅਗਵਾ ਦੀ ਸ਼ਿਕਾਇਤ ਵੀ ਦਰਜ ਕੀਤੀ ਗਈ ਹੈ। ਹੁਣ ਇਸ…
