ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਮੇਤ 25 ਲੋਕਾਂ ‘ਤੇ ਕੇਸ ਦਰਜ
ਮਾਨਸਾ ਜ਼ਿਲ੍ਹਾ ਅਦਾਲਤ ਨੇ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 25 ਵਿਅਕਤੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਮੁਲਜ਼ਮ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਅਦਾਲਤ ਵਿੱਚ ਦਾਇਰ ਅਰਜ਼ੀ ਇਹ ਕਹਿ ਕੇ ਰੱਦ ਕਰ ਦਿੱਤੀ ਹੈ ਕਿ ਉਨ੍ਹਾਂ ਦਾ ਸਿੱਧੂ ਨਾਲ…
