ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਦੀ ਕਾਰ ਨੂੰ ਹੋਇਆ ਭਿਆਨਕ ਹਾਦਸਾ, ਡਰਾਈਵਰ ਦੀ ਮੌਤ
ਹੁਸ਼ਿਆਰਪੁਰ ਦੇ ਟਾਂਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਵਿਖੇ ਪੁੱਜੇ ਤਾਂ ਉਨ੍ਹਾਂ ਦੀ ਕਾਰ…
