ਕਿਸਾਨਾਂ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ ਕੀਤਾ |
ਜਥੇਬੰਦੀਆਂ ਵੱਲੋਂ 6 ਸਤੰਬਰ ਨੂੰ ਐਲਾਨਿਆ ਜਾਵੇਗਾ ਅਗਲਾ ਫੈਸਲਾ ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਸ ਮੈਂਬਰੀ ਵਫ਼ਦ ਨਾਲ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸ. , ਖੇਤੀ ਨੀਤੀ ਮੋਰਚੇ ਲਈ ਚੰਡੀਗੜ੍ਹ ਵਿੱਚ ਬੈਠੇ ਹਨ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ…
