ਬੱਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ‘ਤੇ ਜਾਨਲੇਵਾ ਹਮਲਾ
ਸ਼੍ਰੋਮਣੀ ਅਕਾਲੀ ਦਲ ਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ’ਤੇ ਬੱਸੀ ਪਠਾਣਾਂ ਵਿੱਚ ਜਾਨਲੇਵਾ ਹਮਲਾ ਹੋਇਆ ਹੈ। ਬੱਸੀ ਪਠਾਣਾਂ ਦੇ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀ ਅਕਾਲੀ ਆਗੂ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਬੱਸੀ ਪਠਾਣਾਂ ‘ਚ ਮਲਕੀਤ ਸਿੰਘ ਮਠਾੜੂ ‘ਤੇ ਤਿੰਨ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ।…
