ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲੁੱਕਆਊਟ ਨੋਟਿਸ ਜਾਰੀ
ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਦੁਆਰਾ ਜਾਰੀ ਇੱਕ ਬਿਆਨ ਦੇ ਅਨੁਸਾਰ, ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ…
