ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਕਰੈਸ਼ ⋆ D5 News
ਰਾਜਸਥਾਨ ਦੇ ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਜਾਸੂਸੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਰੋਜਾਨੀ ਦੇ ਪਿੰਡ ਢਾਣੀ ਜਜ਼ੀਆ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਹਵਾਈ ਸੈਨਾ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਸਰਚ ਜਹਾਜ਼ ਨੂੰ ਅੱਗ ਲੱਗ ਗਈ ਅਤੇ…
