GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੇ ਵਿਦਿਆਰਥੀ ਨੇ ਫਾਹਾ ਲੈ ਲਿਆ ⋆ D5 News
ਫਰੀਦਕੋਟ: ਫਰੀਦਕੋਟ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਵਿਦਿਆਰਥੀ ਇਸ ਜੀਜੀਐਸ ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਿਹਾ ਸੀ। ਇਸ ਵਿਦਿਆਰਥਣ ਦੀ ਪਛਾਣ ਡਾਕਟਰ ਅਨੁਸ਼ਕਾ ਵਜੋ ਵਜੋਂ ਹੋਈ ਹੈ ਜੋ ਕਿ ਫਰੀਦਕੋਟ ਦੀ ਰਹਿਣ ਵਾਲੀ ਸੀ। ਪੰਜਾਬ ਦੇ…
