ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਸ਼ੁਰੂ ⋆ D5 News
ਚੰਡੀਗੜ੍ਹ ਵਿੱਚ ਖੇਤੀਬਾੜੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੀਟਿੰਗ ਅੱਜ (ਵੀਰਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਭਵਨ ਵਿੱਚ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਵੀ ਮੌਜੂਦ ਹਨ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ…
