ਦਿੱਲੀ ਸ਼ਰਾਬ ਨੀਤੀ ਘਪਲੇ ‘ਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾਈ
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਆਬਕਾਰੀ ਨੀਤੀ (ਦਿੱਲੀ ਸ਼ਰਾਬ ਨੀਤੀ ਘਪਲੇ) ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਈਡੀ ਨੇ ਦਸਤਾਵੇਜ਼ਾਂ ਦੀ ਜਾਂਚ ਸਬੰਧੀ ਅਦਾਲਤ ਵਿੱਚ ਸਥਿਤੀ ਰਿਪੋਰਟ ਪੇਸ਼ ਕੀਤੀ ਹੈ। . ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ…
