ਅੱਜ ਮੋਹਾਲੀ ਵਿੱਚ ਪੰਜਾਬ ਕਿੰਗਜ਼ ਇਲੈਵਨ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ
ਮੋਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ‘ਚ ਅੱਜ ਪੰਜਾਬ ਕਿੰਗਜ਼ ਇਲੈਵਨ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਪੰਜਾਬ ਕਿੰਗਜ਼ ਇਲੈਵਨ ਇਸ ਮੈਦਾਨ ‘ਤੇ ਲਗਾਤਾਰ ਦੋ ਮੈਚ ਹਾਰ ਚੁੱਕੀ ਹੈ। ਮੁੰਬਈ ਦੀ ਟੀਮ ਵੀ ਆਪਣੇ ਪਿਛਲੇ ਮੈਚ ਵਿੱਚ ਚੇਨਈ ਤੋਂ ਹਾਰ ਕੇ ਇੱਥੇ ਪਹੁੰਚੀ ਸੀ।…
