ਫਾਇਰ ਬ੍ਰਿਗੇਡ ਦੀਆਂ 70 ਗੱਡੀਆਂ ਸ਼ਾਮਲ, 30 ਲੋਕਾਂ ਨੂੰ ਬਚਾਇਆ ਗਿਆ; ਬਚਾਅ ਕਾਰਜ ਜਾਰੀ ⋆ D5 ਨਿਊਜ਼
ਜਲੰਧਰ ‘ਚ ਲੈਦਰ ਕੰਪਲੈਕਸ ਨੇੜੇ UMA ਇੰਟਰਨੈਸ਼ਨਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਰਾਤ ਸਾਢੇ ਅੱਠ ਵਜੇ ਤੱਕ ਫਾਇਰ ਬ੍ਰਿਗੇਡ ਦੀਆਂ 70 ਤੋਂ ਵੱਧ ਗੱਡੀਆਂ ਤਾਇਨਾਤ ਸਨ। ਪਰ ਫਿਰ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫੈਕਟਰੀ ਦੇ ਉਪਰਲੇ ਹਿੱਸੇ ਵਿੱਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਇਸ…
