ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5 ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5 ਲੱਖ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਰਾਜ ਸੋਧ ਬਿੱਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਉਣ ਜਾ ਰਹੇ ਹਾਂ। ਪਿੰਡ ਵਿੱਚ ਧੜੇਬੰਦੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਿੱਲ ਲਿਆਂਦਾ ਜਾ ਰਿਹਾ ਹੈ। ਇਸ…
