ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਅਮਰਜੀਤ ਸਿੰਘ ਨੂੰ ਉਤਰਾਖੰਡ STF ਅਤੇ ਹਰਿਦੁਆਰ ਪੁਲਿਸ ਨੇ ਘੇਰ ਲਿਆ।
28 ਮਾਰਚ ਨੂੰ ਉੱਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਅਮਰਜੀਤ ਸਿੰਘ ਨੂੰ ਉਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ…
