ਵਿਧਾਨ ਸਭਾ ਸੈਸ਼ਨ ਦੌਰਾਨ ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਸ਼ਖਸੀਅਤਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕ ਅਤੇ ਆਜ਼ਾਦੀ ਘੁਲਾਟੀਆਂ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ…
