ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ‘ਚ ਪਲਟ ਗਈ, ਇਕ ਦੀ ਮੌਤ, 35 ਜ਼ਖਮੀ
ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਐਲਡੀਕੋ ਕੋਲ ਖੜ੍ਹੀ ਬੱਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਅਤੇ ਇਹ ਹਰਿਦੁਆਰ ਤੋਂ ਜੰਮੂ ਜਾ ਰਹੀ ਸੀ ਕਿ ਅਚਾਨਕ ਇਸ ਬੱਸ ਦਾ ਟਾਇਰ ਪੰਕਚਰ ਹੋ ਗਿਆ ਅਤੇ ਟਾਇਰ ਬਦਲਿਆ ਜਾ ਰਿਹਾ ਸੀ ਕਿ ਅਚਾਨਕ ਪਿੱਛੇ ਆ ਰਹੇ ਇੱਕ ਟਰੱਕ ਦੀ ਬੱਸ ਨਾਲ…
