ਗਾਜ਼ਾ ਵਿੱਚ ਜੰਗਬੰਦੀ ਦਾ ਪ੍ਰਸਤਾਵ ਪਾਸ ⋆ D5 ਨਿਊਜ਼
ਇਜ਼ਰਾਈਲ ਅਤੇ ਹਮਾਸ ਵਿਚਾਲੇ ਸਾਢੇ 5 ਮਹੀਨੇ ਤੋਂ ਚੱਲੀ ਜੰਗ ‘ਚ ਪਹਿਲੀ ਵਾਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਗਾਜ਼ਾ ‘ਚ ਜੰਗਬੰਦੀ ਦਾ ਪ੍ਰਸਤਾਵ ਪਾਸ ਕੀਤਾ ਹੈ। ਰਮਜ਼ਾਨ ਦੇ ਮਹੀਨੇ ‘ਚ ਹੋਈ ਇਸ ਬੈਠਕ ਦੌਰਾਨ 15 ‘ਚੋਂ 14 ਮੈਂਬਰਾਂ ਨੇ ਮਤੇ ਦੇ ਪੱਖ ‘ਚ ਵੋਟਿੰਗ ਕੀਤੀ, ਜਦਕਿ ਅਮਰੀਕਾ ਨੇ ਵੋਟਿੰਗ ਤੋਂ ਦੂਰ ਰਿਹਾ। ਮਤੇ ਵਿੱਚ…
