ਕੋਈ ਦੋਸ਼ੀ ਹੋਵੇ ਜਾਂ ਨਾ, ਘਰ ‘ਤੇ ਬੁਲਡੋਜ਼ਰ ਨਹੀਂ ਚਲਾਇਆ ਜਾ ਸਕਦਾ:-ਸੁਪਰੀਮ ਕੋਰਟ
ਸੁਪਰੀਮ ਕੋਰਟ ‘ਚ ਤਿੰਨ ਰਾਜਾਂ ‘ਚ ਬੁਲਡੋਜ਼ਰ ਆਪ੍ਰੇਸ਼ਨ ਦੇ ਮਾਮਲੇ ‘ਚ ਸੁਣਵਾਈ ਹੋਈ, ਜਿਸ ‘ਤੇ ਸੁਣਵਾਈ ਕਰਦੇ ਹੋਏ ਜਸਟਿਸ ਬੀ.ਆਰ.ਗਵਈ ਨੇ ਸਵਾਲ ਉਠਾਇਆ ਕਿ ਫੌਜਦਾਰੀ ਕਾਨੂੰਨ ਦੇ ਤਹਿਤ ਦੋਸ਼ੀਆਂ ‘ਤੇ ਬੁਲਡੋਜ਼ਰ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ? ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਸੁਣਵਾਈ ਅਗਲੇ ਸੋਮਵਾਰ ਨੂੰ ਹੋਵੇਗੀ। ਜਮੀਅਤ ਉਲੇਮਾ-ਏ-ਹਿੰਦ ਨੇ ਹਾਲ ਹੀ…
