ਹਥਿਆਰਾਂ ਦੀ ਵਡਿਆਈ ਦੀ ਬਜਾਏ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼: ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਹਥਿਆਰਾਂ ਦੀ ਵਡਿਆਈ ਦੀ ਬਜਾਏ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼: ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਚੰਡੀਗੜ੍ਹ, 23 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ…
