‘ਲੜਕੀਆਂ ਦਾ ਸਿੱਖਿਆ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ ਹੈ’
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜਮਾਲ ਸਿੰਘ ਵਿਖੇ ਆਡੀਟੋਰੀਅਮ ਦੀ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ ਚੰਡੀਗੜ੍ਹ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੁੱਖ ਲਗਾ ਕੇ ਕੁਦਰਤ ਦਾ ਧੰਨਵਾਦ ਕਰਦੇ ਹਨ। ਯੂਨੀਵਰਸਿਟੀ ਕਾਲਜ ਨਰੋਟ ਜਮਾਲ ਸਿੰਘ ਨੇ…
