ਊਨਾ ਜ਼ਿਲ੍ਹੇ ਵਿੱਚ 24 ਮਈ ਤੱਕ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ, ਸਾਵਧਾਨ ਰਹੋ: ਡੀ.ਸੀ
ਊਨਾ ਜ਼ਿਲ੍ਹੇ ਵਿੱਚ 24 ਮਈ ਤੱਕ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ, ਸਾਵਧਾਨ ਰਹੋ: ਡੀ.ਸੀ ਊਨਾ, 22 ਮਈ : ਊਨਾ ਦੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਕਿਹਾ ਕਿ 24 ਮਈ ਤੱਕ ਊਨਾ ਜ਼ਿਲ੍ਹੇ ਸਮੇਤ ਸੂਬੇ ਦੇ ਮੈਦਾਨੀ ਇਲਾਕਿਆਂ ‘ਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ।ਰਾਘਵ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ…
