ਮੁੱਖ ਮੰਤਰੀ ਮਾਨ ਵੱਲੋਂ ਜਥੇਦਾਰ ਤੋਤਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਦੇ ਖਿਲਾਫ ਹੋਏ ਕਿਸਾਨਾਂ ਨੂੰ ਲਓ, ਫੇਰ ਠੋਕਵਾਂਗੇ ! ਵੱਡਾ ਐਲਾਨ | D5 Channel Punjabi ਦੱਸ ਦੇਈਏ ਕਿ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ…
