ACMM ਅਦਾਲਤ ਨੇ ED ਦੀ ਸ਼ਿਕਾਇਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਦੀ ਸ਼ਿਕਾਇਤ ‘ਤੇ ਏਸੀਐਮਐਮ ਅਦਾਲਤ ਵੱਲੋਂ ਜਾਰੀ ਸੰਮਨਾਂ ‘ਤੇ ਰੌਜ਼ ਐਵੇਨਿਊ ਸੈਸ਼ਨ ਕੋਰਟ ਦੇ ਸੈਸ਼ਨ ਜੱਜ ਰਾਕੇਸ਼ ਸਿਆਲ ਨੇ ਸਟੇਅ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਸੀਐਮ ਅਰਵਿੰਦ ਕੇਜਰੀਵਾਲ ਨੂੰ 16 ਮਾਰਚ ਨੂੰ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ (ਏ.ਸੀ.ਐੱਮ.ਐੱਮ.) ਦਿਵਿਆ ਮਲਹੋਤਰਾ ਦੀ ਅਦਾਲਤ ‘ਚ…
