ਪਟਨਾ ‘ਚ ਮੀਂਹ ਨੇ ਮਚਾਈ ਤਬਾਹੀ, 25 ਮੌਤਾਂ ⋆ D5 News
ਪਟਨਾ— ਬਿਹਾਰ ਦੇ ਕਈ ਹਿੱਸਿਆਂ ‘ਚ ਕੱਲ ਸਵੇਰ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਫਿਰ ਕਿਤੇ-ਕਿਤੇ ਭਾਰੀ ਮੀਂਹ ਪਿਆ। ਕਈ ਥਾਵਾਂ ‘ਤੇ ਬਰਫਬਾਰੀ ਵੀ ਹੋਈ। ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਵਾਪਰੀਆਂ ਵੱਖ-ਵੱਖ ਘਟਨਾਵਾਂ ‘ਚ 25 ਲੋਕਾਂ ਦੀ ਮੌਤ ਹੋ ਗਈ। ਮੀਂਹ ਕਾਰਨ ਕਈ ਥਾਵਾਂ ‘ਤੇ ਕੱਚੇ ਮਕਾਨ ਅਤੇ ਦਰੱਖਤ ਡਿੱਗ ਗਏ। ਇਸ ਦੇ…
