ਹਰਭਜਨ ਸਿੰਘ ETO ⋆ D5 News
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਦੇ ਮੱਦੇਨਜ਼ਰ ਬਿਜਲੀ ਸਥਿਤੀ ਦਾ ਜਾਇਜ਼ਾ ਲਿਆ। ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਹੈ ਅਤੇ ਕਿਸਾਨਾਂ ਨੂੰ…
