ਡੇਅਰੀ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ, ਕੁਲਦੀਪ ਧਾਲੀਵਾਲ ਨੇ ਡੇਅਰੀ ਕਿਸਾਨਾਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ/ਐਸ.ਏ.ਐਸ.ਨਗਰ (ਪੱਤਰ ਪ੍ਰੇਰਕ): ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਸ਼ੂ ਪਾਲਣ ਕੰਪਲੈਕਸ ਵਿਖੇ ਪ੍ਰਮੁੱਖ ਡੇਅਰੀ ਕਿਸਾਨਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਡੇਅਰੀ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਖੇਤੀ ਵਿਭਿੰਨਤਾ ਲਈ ਵਚਨਬੱਧ…
