ਐਡਵੋਕੇਟ ਧਾਮੀ ਨੇ ਝਾਰਖੰਡ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਦਸਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਦਸਵੀਂ ਦੀ ਪ੍ਰੀਖਿਆ ਵਿੱਚ ਬੈਠਣ ’ਤੇ ਪਾਬੰਦੀ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪ੍ਰਿੰਸੀਪਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। Mohali…
