ਪੰਜਾਬ ਸਰਕਾਰ ਨੂੰ ਜਗਾਉਣ ਲਈ ਕਾਂਗਰਸ ਵੱਲੋਂ ਸੂਬਾ ਪੱਧਰੀ ਮੁਹਿੰਮ ਵਿੱਢੀ ਜਾਵੇਗੀ
ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਜਲਦੀ ਹੀ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਤੋਂ ਉਹ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ। ਇੱਥੇ ਸੂਬੇ ਭਰ ਦੇ ਮੇਅਰਾਂ, ਸੀਨੀਅਰ ਡਿਪਟੀ ਮੇਅਰਾਂ ਅਤੇ ਡਿਪਟੀ ਮੇਅਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਕਾਂਗਰਸ…
