ਕੇਜਰੀਵਾਲ ਨੇ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਹੁਕਮ ⋆ D5 News
ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦੇ ਪੱਛਮੀ ਹਿੱਸੇ ‘ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਕ ਚਾਰ ਮੰਜ਼ਿਲਾ ਵਪਾਰਕ ਇਮਾਰਤ ‘ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਮੁੰਡਕਾ ‘ਚ…
