*ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਜ਼ੋਰਦਾਰ ਮੰਗ ਕਾਰਨ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਹੋਣਗੀਆਂ – ਮੀਟ ਹੇਅਰ*
*ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਜ਼ੋਰਦਾਰ ਮੰਗ ਕਾਰਨ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਹੋਣਗੀਆਂ – ਮੀਟ ਹੇਅਰ* *15 ਮਈ ਤੋਂ 31 ਮਈ 2022 ਤੱਕ ਰਾਜ ਦੇ ਸਾਰੇ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਹੋਣਗੀਆਂ ਕਲਾਸਾਂ* *ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ…
