ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਪੀਡਬਲਯੂਡੀ ਦਾ ਨਿਗਰਾਨ ਇੰਜੀਨੀਅਰ ਮੁਅੱਤਲ
ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਪੀਡਬਲਯੂਡੀ ਦਾ ਨਿਗਰਾਨ ਇੰਜੀਨੀਅਰ ਮੁਅੱਤਲ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 13 ਮਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਸ੍ਰੀ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸ਼ਿਆਰਪੁਰ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਦੰਡ ਅਤੇ ਅਪੀਲ) ਨਿਯਮ,…
