ਵਿਦੇਸ਼ਾਂ ‘ਚ ਬੈਠੇ ਨਸ਼ਾ ਤਸਕਰਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਕੀ ਕਰ ਰਹੀ ਹੈ: ਹਾਈਕੋਰਟ
ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਨਸ਼ਿਆਂ ਦੇ ਕਾਰੋਬਾਰ ਖਿਲਾਫ ਵੀ ਜਾਣਕਾਰੀ ਮੰਗੀ ਹੈ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਸਬੰਧੀ ਹਾਈ ਕੋਰਟ ਵਿੱਚ ਚੱਲ ਰਹੇ ਕੇਸ ਵਿੱਚ ਅੱਜ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਵਿਦੇਸ਼ਾਂ ਵਿੱਚ ਬੈਠੇ ਵੱਡੇ ਨਸ਼ਾ ਤਸਕਰਾਂ ਨੂੰ ਭਾਰਤ ਲਿਆਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ…
