ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰਨ ਦਾ ਐਲਾਨ ਕੀਤਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਉਦਯੋਗਪਤੀਆਂ ਲਈ ਪ੍ਰਵਾਨਗੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ। ਇੱਥੇ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਤੁਰੰਤ, ਸਹਿਜ ਅਤੇ ਬਿਨਾਂ…
