ਪੰਜਾਬੀ ਯੂਨੀਵਰਸਿਟੀ ਦਾ ਰੌਲਾ ⋆ D5 News
ਅਮਰਜੀਤ ਸਿੰਘ ਵੜੈਚ (94178-01988) 600 ਏਕੜ ਵਿੱਚ ਬਣੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਪੱਕਾ ਮੁਲਾਜ਼ਮ, ਆਪਣੇ ਛੇ ਜਣਿਆਂ ਦੇ ਪਰਿਵਾਰ ਨੂੰ ਦੋ ਵਕਤ ਦੀ ਰੋਟੀ ਦੇਣ ਲਈ ਉਤਾਵਲਾ ਸੀ ਅਤੇ ਹੁਣ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਜਾਣਾ ਚਾਹੁੰਦਾ ਸੀ। . ਹੈ! ਇਹ ਗੱਲ ਤੁਹਾਨੂੰ ਅਜੀਬ ਲੱਗ ਸਕਦੀ ਹੈ ਪਰ ਇਹ ਸੱਚ…
