ਕੈਪਟਨ ਅਮਰਿੰਦਰ ਨੇ ਬੱਗਾ ਦੀ ਗ੍ਰਿਫਤਾਰੀ ਦੀ ਕੀਤੀ ਨਿਖੇਧੀ: ਪੰਜਾਬ ਪੁਲਿਸ ਨੂੰ ਕਿਸੇ ‘ਬਾਹਰੀ’ ਵੱਲੋਂ ‘ਦੁਰਵਰਤੋਂ’ ਨਾ ਕਰਨ ਲਈ ਕਿਹਾ
ਕੈਪਟਨ ਅਮਰਿੰਦਰ ਨੇ ਬੱਗਾ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ ਪੰਜਾਬ ਪੁਲਿਸ ਨੂੰ ਕਿਸੇ ‘ਬਾਹਰੀ’ ਵੱਲੋਂ ‘ਦੁਵਰਤੋਂ’ ਨਾ ਕਰਨ ਲਈ ਕਿਹਾ ਚੰਡੀਗੜ੍ਹ, 6 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ…
