ਤੇਜਿੰਦਰਪਾਲ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ
ਨਵੀਂ ਦਿੱਲੀ: ਭਾਜਪਾ ਆਗੂ ਤਜਿੰਦਰ ਪਾਲ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਸਿਆਸੀ ਹਲਚਲ ਮਚੀ ਹੋਈ ਹੈ। ਹਰਿਆਣਾ ਪੁਲਿਸ ਨੇ ਹੁਣ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦਰਅਸਲ ਦਿੱਲੀ ਪੁਲਿਸ ਦੇ ਇਸ਼ਾਰੇ ‘ਤੇ ਹਰਿਆਣਾ ਨੇ ਪੰਜਾਬ ਪੁਲਿਸ ਦੇ ਕਾਫ਼ਲੇ ਨੂੰ ਰੋਕਿਆ ਸੀ। ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ…
