‘ਕੋਰੋਨਾ’ ਤੋਂ ਨਹੀਂ ਮਿਲੀ ਰਾਹਤ, ਪਿਛਲੇ ਹਫਤੇ 22,000 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਦੇਸ਼ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ, ਪਿਛਲੇ ਚਾਰ ਹਫਤਿਆਂ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3,545 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 27 ਦੀ ਮੌਤ ਹੋ ਗਈ ਹੈ। ਇੱਕ ਦਿਨ ਪਹਿਲਾਂ ਬੁੱਧਵਾਰ ਨੂੰ ਕੋਰੋਨਾ ਦੇ 3,275 ਮਾਮਲੇ ਸਾਹਮਣੇ ਆਏ ਸਨ। ਮੰਗਲਵਾਰ…
